Posts

Showing posts with the label body cleanliness

ਪਾਠ 1 ਸਿਹਤ (ਜਮਾਤ 6 ਸਿਹਤ ਅਤੇ ਸਰੀਰਕ ਸਿੱਖਿਆ) Punjabi Medium (ਛੋਟੇ ਉੱਤਰ )

Image
                                                                                ਪਾਠ 1 ਸਿਹਤ  ਪ੍ਰਸ਼ਨ 1. ਸਿਹਤ ਕਿੰਨੇ ਪ੍ਰਕਾਰ ਦੀ ਹੁੰਦੀ ਹੈ? ਉੱਤਰ-ਸਿਹਤ ਚਾਰ ਪ੍ਰਕਾਰ ਦੀ ਮੰਨੀ ਗਈ ਹੈ – 1. ਸਰੀਰਕ ਸਿਹਤ (Physical health) 2. ਮਾਨਸਿਕ ਸਿਹਤ (Mental health) 3. ਸਮਾਜਿਕ ਸਿਹਤ (Social health) 4. ਭਾਵਨਾਤਮਿਕ (Emotional health) ਪ੍ਰਸ਼ਨ 2. ਬੱਚਿਆਂ ਨੂੰ ਕਿਸ ਤਰ੍ਹਾਂ ਦਾ ਭੋਜਨ ਖਾਣਾ ਚਾਹੀਦਾ ਹੈ? ਉੱਤਰ- ਬੱਚਿਆਂ ਨੂੰ ਸਾਫ਼-ਸੁਥਰਾ ਅਤੇ ਸੰਤੁਲਤ ਭੋਜਨ (Balanced Diet) ਖਾਣਾ ਚਾਹੀਦਾ ਹੈ। ਇਸ ਵਿੱਚ ਪ੍ਰੋਟੀਨ, ਕਾਰਬੋਹਾਈਡੇਟਸ, ਬੰਧਿਆਈ, ਖਣਿਜ ਲੂਣ ਵਿਟਾਮਿਨ, ਪਾਣੀ ਵਰਗੇ ਸਾਰੇ ਤੱਤ ਹੋਣੇ ਜ਼ਰੂਰੀ ਹਨ। ਪ੍ਰਸ਼ਨ 3. ਸਾਨੂੰ ਸਿਹਤਮੰਦ ਰਹਿਣ ਲਈ ਕਿਹੜੀਆਂ-ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ? ਉੱਤਰ- 1. ਡਾਕਟਰੀ ਜਾਂਚ- (1) ਬੱਚਿਆਂ ਨੂੰ ਆਪਣੇ ਸਰੀਰ ਦੀ ਜਾਂਚ ਸਮੇਂ ਸਿਰ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਸਮੇਂ ਸਿਰ ਟੀਕੇ ਵੀ ਲਗਵਾਉਣੇ ਚਾਹੀਦੇ ਹਨ । (2) ਕਿਸੇ ਤਰ੍ਹਾਂ ਦੀ ਸੱਟ ਲੱ...