Posts

Showing posts with the label importance of physical education

ਪਾਠ 3 ਅਜੋਕੇ ਸਮੇਂ ਵਿੱਚ ਸਰੀਰਿਕ ਸਿੱਖਿਆ ਦੀ ਮਹੱਤਤਾ (ਜਮਾਤ 9 ਸਿਹਤ ਅਤੇ ਸਰੀਰਕ ਸਿੱਖਿਆ) Punjabi Medium (ਛੋਟੇ ਉੱਤਰ )

Image
  ਪਾਠ 3 ਅਜੋਕੇ ਸਮੇਂ ਵਿੱਚ ਸਰੀਰਿਕ ਸਿੱਖਿਆ   ਦੀ ਮਹੱਤਤਾ   ਵਸਤੂਨਿਸ਼ਠ ਪ੍ਰਸ਼ਨ ਪ੍ਰਸ਼ਨ 1. ਸਰੀਰਿਕ ਸਿੱਖਿਆ ਦਾ ਉਦੇਸ਼ ਮਨੁੱਖ ਦੀ ਸਖਸ਼ੀਅਤ ਦਾ.........................ਵਿਕਾਸ ਕਰਨਾ ਹੈ? ਉੱਤਰ— ਸਰਵ-ਪੱਖੀ  ਪ੍ਰਸ਼ਨ 2. ਪੁਰਾਤਨ ਸਮੇਂ ਵਿੱਚ ਸਰੀਰਿਕ ਸਿੱਖਿਆ ਵਿਸ਼ੇ ਨੂੰ ਕਿੱਥੇ ਪੜ੍ਹਾਇਆ ਜਾਂਦਾ ਸੀ ? ਉੱਤਰ—ਪੁਰਾਤਨ ਸਮੇਂ ਵਿੱਚ ਸਰੀਰਿਕ ਸਿੱਖਿਆ ਵਿਸ਼ੇ ਨੂੰ ਆਸ਼ਰਮਾਂ ਅਤੇ ਗੁਰੂਕੂਲਾਂ ਵਿੱਚ ਪੜ੍ਹਾਇਆ ਜਾਂਦਾ ਸੀ। ਪ੍ਰਸ਼ਨ 3. ਸਰੀਰਿਕ ਸਿੱਖਿਆ ਇੱਕ ਨਵਾਂ ਵਿਸ਼ਾ ਹੈ? ਸਹੀ /  ਗ਼ਲਤ ਉੱਤਰ—ਗਲਤ ਪ੍ਰਸ਼ਨ 4. ਸਰੀਰਿਕ ਸਿੱਖਿਆ ਖਿਡਾਰੀ ਅੰਦਰ ਕਿਹੜੀ ਭਾਵਨਾ ਵਿਕਸਿਤ ਕਰਦੀ ਹੈ ? (ੳ) ਉਤਸ਼ਾਹ (ਅ) ਮਿੱਤਰਤਾ (ੲ) ਹਮਦਰਦੀ (ਸ) ਉਪਰੋਕਤ ਸਾਰੇ। ਉੱਤਰ—(ਸ) ਉਪਰੋਕਤ ਸਾਰੇ। ਛੋਟੇ ਉੱਤਰਾਂ ਵਾਲੇ ਪ੍ਰਸ਼ਨ ਪ੍ਰਸ਼ਨ 5. ਜੇ. ਬੀ. ਨੈਸ਼ ਅਨੁਸਾਰ ਸਰੀਰਿਕ ਸਿੱਖਿਆ ਦੀ ਪਰਿਭਾਸ਼ਾ ਲਿਖੋ? ਉੱਤਰ—ਜੇ. ਬੀ. ਨੈਸ਼ (J.B, Nash) ਨੇ ਸਰੀਰਕ ਸਿੱਖਿਆ ਦੀ ਪਰਿਭਾਸ਼ਾ ਦਿੰਦੇ ਹੋਏ ਕਿਹਾ ਹੈ— “ਸਰੀਰਿਕ ਸਿੱਖਿਆ, ਸਿੱਖਿਆ ਦਾ ਉਹ ਹਿੱਸਾ ਹੈ, ਜਿਸ ਦਾ ਸੰਬੰਧ ਵੱਡੀਆਂ ਮਾਸਪੇਸ਼ੀਆਂ ਦੀਆਂ ਕਿਰਿਆਵਾਂ ਤੇ ਉਨ੍ਹਾਂ ਨਾਲ ਸੰਬੰਧਿਤ ਹੁੰਗਾਰਿਆਂ ਨਾਲ ਹੈ। ਪ੍ਰਸ਼ਨ 6, ਖੇਡਾਂ ਵਿੱਚ ਤਿਆਗ ਅਤੇ ਅਨੁਸ਼ਾਸਨ ਦੀ ਭਾਵਨਾ ਕੀ ਹੈ? ਉੱਤਰ-ਖੇਡਾਂ ਮਨੁੱਖ ਵਿੱਚ ਤਿਆਗ ਅਤੇ ਅਨੁਸ਼ਾਸਨ ਦੀ ਭਾਵਨਾ ਵਿਕਸਿਤ ਕਰਦੀਆਂ ਹਨ। ਜ਼ਿੰਦਗ...